Sign in

Education
Radio Haanji
Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.
Total 1036 episodes
1
...
3
4
5
...
21
Go to
World News 11 Oct,  2024 | Radio Haanji | Ranjodh Singh

*ਉਪ ਰਾਸ਼ਟਰਪਤੀ ਕਮਲਾ ਹੈਰਿਸ* ਨੇ ਸਾਬਕਾ ਰਾਸ਼ਟਰਪਤੀ *ਡੋਨਲਡ ਟਰੰਪ* 'ਤੇ ਹੈਲਨ ਚੱਕਰਵਾਤ ਨਾਲ ਜੁੜੀ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ ਲਗਾਏ ਹਨ। ਹੈਰਿਸ ਨੇ ਟਰੰਪ ਨੂੰ ਗੈਰ-ਜ਼ਿੰਮੇਵਾਰ ਕਹਿੰਦੇ ਹੋਏ ਦੱਸਿਆ ਕਿ ਟਰੰਪ ਨੇ ਚੱਕਰਵਾਤ ਤੋਂ ਬਚਣ ਵਾਲੇ ਲੋਕਾਂ ਬਾਰੇ ਗਲਤ ਜਾਣਕਾਰੀ ਦੱਸੀ।  ਹੈਰਿਸ ਦੇ ਕਹਿਣ ਮੁਤਾਬਕ, ਟਰੰਪ ਵੱਲੋਂ ਫੈਲਾਈ ਗਈ ਗਲਤ ਜਾਣਕਾਰੀ ਅਸਲ ਸਥਿਤੀ ਤੋਂ ਉਲਟ ਸੀ। ਉਨ੍ਹਾਂ ਜ਼ੋਰ ਦਿੱਤਾ ਕਿ *ਫੇਮਾ* ਕੋਲ ਮਦਦ ਦੇ ਕਾਫੀ ਸਰੋਤ ਮੌਜੂਦ ਹਨ ਅਤੇ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਸੰਕਟ ਵਿੱਚ ਫਸੇ ਲੋਕ ਉਨ੍ਹਾਂ ਦੀ ਵਰਤੋਂ ਕਰ ਸਕਣ।
16:0411/10/2024
11 Oct,  2024 Indian News Analysis with Pritam Singh Rupal

ਕਾਂਗਰਸ ਦੇ ਸਾਬਕਾ ਪ੍ਰਧਾਨ *ਰਾਹੁਲ ਗਾਂਧੀ* ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਮਿਲੇ ਨਤੀਜਿਆਂ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸੂਬੇ ਦੇ ਪਾਰਟੀ ਆਗੂਆਂ ਨੇ ਨਿੱਜੀ ਹਿੱਤਾਂ ਨੂੰ ਪਾਰਟੀ ਤੋਂ ਉੱਪਰ ਰੱਖਿਆ। ਚੋਣਾਂ ਦੇ ਹਾਰ ਦੇ ਕਾਰਨਾਂ ਦੀ ਸਮੀਖਿਆ ਲਈ ਕਾਂਗਰਸ ਪ੍ਰਧਾਨ *ਮਲਿਕਾਰਜੁਨ ਖੜਗੇ* ਦੀ ਰਿਹਾਇਸ਼ 'ਤੇ ਮੀਟਿੰਗ ਹੋਈ, ਜਿੱਥੇ ਰਾਹੁਲ ਗਾਂਧੀ ਨੇ ਸੂਬੇ ਦੇ ਆਗੂਆਂ ਦੀ ਜ਼ਿੰਮੇਵਾਰੀ ਉਤੇ ਗੱਲ ਕੀਤੀ। ਮੀਟਿੰਗ ਵਿੱਚ ਤਿੰਨ ਸੀਨੀਅਰ ਆਗੂਆਂ ਦੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ, ਜੋ ਹਾਰ ਦੇ ਕਾਰਨਾਂ ਦੀ ਜਾਂਚ ਕਰੇਗੀ।
17:4411/10/2024
11 Oct 2024  Laughter Therapy | Nonia P Dyal | Ranjodh Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
40:2911/10/2024
Sunanda Sharma Taling About Mittran Da Challeya Truck Ni | Radio Haanji

Sunanda Sharma is a very talented and versatile Punjabi singer and actor. We will see her with Amrinder Gill in the latest Punjabi movie, Mitran Da Challeya Truck Ni. In this Punjabi podcast, she shared her journey, dreams, achievements and all about the upcoming movie, which will be released on 10 October 2024. 
37:5710/10/2024
10 Oct,  2024 Indian News Analysis with Pritam Singh Rupal

PM Modi ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਮੁਸਲਮਾਨਾਂ ਦੀ ਜਾਤੀ ਦੀ ਗੱਲ ਆਉਂਦੇ ਹੀ ਕਾਂਗਰਸ ਦੇ ਮੂੰਹ ’ਤੇ ਤਾਲਾ ਲੱਗ ਜਾਂਦਾ ਹੈ ਪਰ ਹਿੰਦੂ ਸਮਾਜ ਦੀ ਗੱਲ ਆਉਂਦੇ ਹੀ ਉਹ ਚਰਚਾ ਜਾਤੀ ਤੋਂ ਹੀ ਸ਼ੁਰੂ ਕਰਦੀ ਹੈ ਕਿਉਂਕਿ ਉਹ ਜਾਣਦੀ ਹੈ ਕਿ ਹਿੰਦੂ ਜਿੰਨਾ ਵੰਡਿਆ ਜਾਵੇਗਾ, ਓਨਾ ਹੀ ਕਾਂਗਰਸ ਦਾ ਫਾਇਦਾ ਹੋਵੇਗਾ। ਉਨ੍ਹਾਂ ਮਹਾਰਾਸ਼ਟਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਤੇ ਸ਼ਹਿਰੀ ਨਕਸਲੀਆਂ ਦੀਆਂ ਨਫ਼ਰਤੀ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਦੀ ਜਨਤਾ ਵੀ ਹਰਿਆਣਾ ਵਾਲੇ ਰਾਹ ’ਤੇ ਤੁਰੇ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਕਾਂਗਰਸ ਕਿਸੇ ਵੀ ਤਰ੍ਹਾਂ ਤੋਂ ਹਿੰਦੂ ਸਮਾਜ ਵਿੱਚ ਅੱਗ ਲਾ ਕੇ ਰੱਖਣਾ ਚਾਹੁੰਦੀ ਹੈ ਅਤੇ ਭਾਰਤ ਵਿੱਚ ਜਿੱਥੇ ਵੀ ਚੋਣਾਂ ਹੁੰਦੀਆਂ ਹਨ ਉਹ ਇਸੇ ਫਾਰਮੂਲੇ ਨੂੰ ਲਾਗੂ ਕਰਦੀ ਹੈ। 
21:5410/10/2024
Haanji Daily News, 10 Oct 2024 | Gautam Kapil | Radio Haanji

ਆਸਟ੍ਰੇਲੀਆ ਵਿੱਚ ਜਲਦ ਹੀ limited ਗਿਣਤੀ ਵਿੱਚ ਇੰਟਰਨੈਸ਼ਨਲ ਸਟੂਡੈਂਟ ਦਾਖ਼ਲ ਹੋਣ ਦਾ ਫ਼ੈਸਲਾ ਕਾਨੂੰਨ ਬਣ ਜਾਵੇਗਾ। ਅਗਸਤ ਮਹੀਨੇ ਵਿੱਚ ਫੈਡਰਲ ਸਰਕਾਰ ਵੱਲੋਂ ਸੁਝਾਏ ਫ਼ੈਸਲੇ ਨੂੰ Senate committee ਨੇ ਆਪਣੀ ਹਮਾਇਤ ਨਾਲ ਅੱਗੇ ਤੋਰ ਦਿੱਤਾ ਹੈ। ਹਾਲਾਂਕਿ ਸੱਤਧਾਰੀ Labor Party ਨੂੰ ਸੀਨੇਟ ਵਿੱਚ Greens ਪਾਰਟੀ ਦੀ ਸੁਪੋਰਟ ਦੀ ਲੋੜ ਵੀ ਨਹੀਂ ਪਵੇਗੀ, ਕਿਉਂਕਿ ਵਿਰੋਧੀ ਧਿਰ ਇਸ ਫ਼ੈਸਲੇ 'ਤੇ ਸਰਕਾਰ ਦੇ ਨਾਲ ਹੈ। ਫੈਡਰਲ ਸਰਕਾਰ ਦੁਆਰਾ ਨਵੇਂ ਨਿਯਮ ਮੁਤਾਬਕ 2025 ਤੋਂ ਆਸਟ੍ਰੇਲੀਆ ਵਿੱਚ ਵੱਧ ਤੋਂ ਵੱਧ 270,000 ਕੌਮਾਂਤਰੀ ਵਿਦਿਆਰਥੀ ਹੀ ਦਾਖਲਾ ਲੈ ਸਕਣਗੇ। ਇਹਨਾਂ ਵਿੱਚ 145,000 ਹੀ ਪਬਲਿਕ ਯੂਨੀਵਰਸਿਟੀਆਂ ਵਿੱਚ ਜਾ ਸਕਣਗੇ, ਜਦਕਿ 30,000 ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਬਾਕੀ ਦੇ 95,000 VET ਕਾਲਜਾਂ ਵਿੱਚ ਜਾ ਸਕਣਗੇ।
15:5010/10/2024
World News 09 Oct,  2024 | Radio Haanji | Gautam Kapil

ਹਿਜ਼ਬੁੱਲਾ ਮੁਖੀ ਹਸਨ ਨਸਰੁੱਲਾ ਦਾ ਉਤਰਾਧਿਕਾਰੀ ਸੈਫੂਦੀਨ ਮਾਰਿਆ ਗਿਆ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਉਸ ਦੀ ਮੌਤ ਦਾ ਕੁਝ ਦਿਨ ਪਹਿਲਾਂ ਦਾਅਵਾ ਕੀਤਾ ਸੀ ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਉਸ ਦੀ ਮੌਤ ਪਿਛਲੇ ਹਫਤੇ ਬੈਰੁਤ ਵਿਚ ਹੋਈ ਦੱਸੀ ਗਈ ਹੈ। ਸੈਫੂਦੀਨ ਦਾ ਜਨਮ ਲਿਬਨਾਨ ਦੇ ਅਲ ਨਹਰ ਵਿਚ ਹੋਇਆ ਸੀ।
17:0310/10/2024
10 Oct 2024  Laughter Therapy | Jasmeen Kaur | Vishal Vijay Singh | Radio Haanji

10 Oct 2024 Laughter Therapy | Jasmeen Kaur | Vishal Vijay Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
42:0010/10/2024
NEWS and VIEWS 09 Oct 2024 | Gautam Kapil | Radio Haanji

ਕੀ ਹੈ ਇਸਰਾਇਲ ਅਤੇ ਫ਼ਲਸਤੀਨ 'ਚ ਰਾਜ ਕਰਨ ਵਾਲੇ ਓਟੋਮਨ ਸਾਮਰਾਜ ਦਾ ਇਤਿਹਾਸ? ਜੰਗ ਦਾ ਕਾਰਣ ਬਣੀ Jerusalem ਦੀ 'ਅਲ ਅਕਸਾ' ਮਸਜਿਦ ਦੀ ਰਾਖੀ ਕਿਸੇ ਵੇਲੇ ਪੰਜਾਬੀ ਕਰਦੇ ਸੀ। ਕੀ ਜੰਗ ਦੇ ਜਨੂੰਨ 'ਚ ਡੁੱਬੇ ਇਸਰਾਇਲ ਨੂੰ ਰੋਕਣ ਲਈ ਕੋਈ ਕੌਮਾਂਤਰੀ ਕਾਨੂੰਨ ਨਹੀਂ?
57:5909/10/2024
ਆਸਟ੍ਰੇਲੀਆ ਵਿੱਚ ‘ਇਨਵੈਸਟਮੈਂਟ ਪ੍ਰਾਪਰਟੀ’ ਲੈਣ ਵੇਲੇ ਯੋਗ ਸਲਾਹ ਲੈਣਾ ਹੈ ਬਹੁਤ ਜ਼ਰੂਰੀ - Preetinder Singh - Ranjodh Singh

ਆਸਟ੍ਰੇਲੀਅਨ ਸਰਕਾਰ ਟੈਕਸ ਛੋਟਾਂ, ਖਾਸ ਕਰਕੇ 'ਨੈਗੇਟਿਵ ਗੀਅਰਿੰਗ' ਵਿੱਚ ਸੰਭਾਵੀ ਬਦਲਾਵਾਂ ਦੀ ਸਮੀਖਿਆ ਕਰ ਰਹੀ ਹੈ। ਮਕਾਨ ਮਾਲਕਾਂ ਨੂੰ ਚਿੰਤਾ ਹੈ ਕਿ ਅਗਰ 'ਨੈਗੇਟਿਵ ਗੀਅਰਿੰਗ' ਵਿੱਚ ਕਟੌਤੀ ਹੁੰਦੀ ਹੈ ਤਾਂ ਉਨ੍ਹਾਂ ਦੀ ਆਮਦਨ ਘੱਟ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਜਾਂ ਤਾਂ ਆਪਣੀ ਜਾਇਦਾਦ ਵੇਚਣ ਲਈ ਮਜਬੂਰ ਹੋਣਾ ਪੈ ਸਕਦਾ ਹੈ, ਜਦੋਂ ਕਿ ਕਿਰਾਇਦਾਰ, ਕਿਰਾਏ ਵਧਣ ਦੇ ਡਰ ਨਾਲ ਜੂਝ ਰਹੇ ਹਨ। ਇਹਦੇ ਨਾਲ ਹੀ ਪਹਿਲੀ ਵਾਰ ਮਕਾਨ ਖਰੀਦਣ ਵਾਲੇ 'ਨੈਗੇਟਿਵ ਗੀਅਰਿੰਗ' ਵਿੱਚ ਕਟੌਤੀ ਦੇ ਪੱਖ ਵਿੱਚ ਹੋ ਸਕਦੇ ਹਨ ਕਿਓਂਕਿ ਇਸ ਨਾਲ ਉਨ੍ਹਾਂ ਨੂੰ ਘੱਟ 'ਇਨਵੇਸਟਰਜ਼' ਹੋਣ ਕਰਕੇ ਮਕਾਨ ਸਸਤਾ ਮਿਲਣ ਦੀ ਸੰਭਾਵਨਾ ਵੱਧ ਜਾਂਦੀ ਹੈ। ਹਾਂਜੀ ਰੇਡੀਓ ਦੇ ਇਸ ਹਫਤਾਵਾਰੀ ਹਿੱਸੇ ਵਿੱਚ ਰਣਜੋਧ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸੇ ਵਿਸ਼ੇ ਉੱਤੇ ਚਰਚਾ ਕਰ ਰਹੇ ਹਨ ਜਿਸ ਵਿੱਚ ਸਾਡੇ ਸਰੋਤਿਆਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ......
01:51:0209/10/2024
Nusrat Fateh Ali Khan, The Legend - Yash & Vishal - Radio Haanji

Yash and Vishal's engaging conversation delved into music, art, and culture, paying tribute to Nusrat Fateh Ali Khan's enduring legacy, revisiting the 90s era, and celebrating Yash's artistic expression. The inspiring tale of the Dog on the Tuckerbox added a touching conclusion to the episode.
01:06:1009/10/2024
Haanji Daily News, 09 Oct 2024 | Gautam Kapil | Radio Haanji

ਆਸਟ੍ਰੇਲੀਆ ਦੇ Chief Medical Officer (CMO) Paul Kelly ਨੇ ਆਪਣੀ ਸੇਵਾ ਮੁਕਤੀ ਦਾ ਐਲਾਨ ਕਰ ਦਿੱਤਾ ਹੈ। ਕੋਰੋਨਾ ਕਾਲ ਦੌਰਾਨ ਉਹਨਾਂ ਨੇ ਆਸਟ੍ਰੇਲੀਆ ਦੇ ਪ੍ਰਮੁੱਖ ਮੈਡੀਕਲ ਅਧਿਕਾਰੀ ਵੱਜੋਂ ਸੇਵਾ ਨਿਭਾਈ ਸੀ। ਦੇਸ਼ ਦੇ ਸਿਹਤ ਮੰਤਰੀ Mark Butler ਨੇ ਪ੍ਰੋਫ਼ੈਸਰ ਕੈਲੀ ਦੇ ਕੰਮਾਂ ਦੀ ਪ੍ਰਸੰਸ਼ਾ ਕਰਦਿਆਂ ਦੱਸਿਆ ਕਿ ਉਹਨਾਂ ਦੀ ਰਹਿਨੁਮਾਈ ਹੇਠ Australian Centre for Disease Control ਨਾਮ ਦਾ ਅਦਾਰਾ ਉਸਾਰਿਆ ਗਿਆ ਹੈ, ਜੋ ਕਿ ਭਵਿੱਖ ਵਿੱਚ ਕਿਸੇ ਵੱਡੀ ਐਮਰਜੈਂਸੀ ਜਾਂ pandemic 'ਚ ਮਦਦਗਾਰ ਹੋਵੇਗਾ। Paul Kelly ਆਉਂਦੀ 21 ਅਕਤੂਬਰ ਤੱਕ ਇਸ ਅਹੁਦੇ 'ਤੇ ਰਹਿਣਗੇ। ਸਰਕਾਰ ਜਲਦ ਹੀ ਦੇਸ਼ ਦੇ ਨਵੇਂ CMO ਦਾ ਐਲਾਨ ਕਰੇਗੀ।
19:3109/10/2024
World News 09 Oct,  2024 | Radio Haanji | Ranjodh Singh

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਜੋ ਅਗਸਤ 2023 ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ, ਨੂੰ 18 ਅਕਤੂਬਰ ਤੱਕ ਆਪਣੇ ਪਰਿਵਾਰ, ਵਕੀਲਾਂ, ਅਤੇ ਪਾਰਟੀ ਨੇਤਾਵਾਂ ਨਾਲ ਮਿਲਣ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਪਾਬੰਦੀ ਦਾ ਕਾਰਨ ਸੁਰੱਖਿਆ ਚੁਨੌਤੀਆਂ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਵੱਲੋਂ ਵਿਰੋਧ ਪ੍ਰਦਰਸ਼ਨ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇਮਰਾਨ ਖ਼ਾਨ ਦੀ ਪਾਰਟੀ 'ਤੇ ਇਸਲਾਮਾਬਾਦ ਵਿੱਚ 15 ਅਤੇ 16 ਅਕਤੂਬਰ ਨੂੰ ਹੋਣ ਵਾਲੇ ਐੱਸਸੀਓ ਸੰਮੇਲਨ 'ਚ ਰੁਕਾਵਟ ਪੈਦਾ ਕਰਨ ਦੇ ਦੋਸ਼ ਵੀ ਲਗਾਏ ਹਨ।
11:3809/10/2024
09 Oct 2024  Laughter Therapy | Sukh Parmar | Ranjodh Singh | Radio Haanji

09 Oct 2024 Laughter Therapy | Sukh Parmar | Ranjodh Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
37:1809/10/2024
ਕਹਾਣੀ ਆਲ੍ਹਣਾ - Punjabi Kahani Aalhna - Harpeet Singh Jawanda - Kitaab Kahani

ਸਾਡੀ ਜ਼ਿੰਦਗੀ ਵਿੱਚ ਹਰ ਰੋਜ਼ ਬਹੁਤ ਸਾਰੀਆਂ ਗੱਲਾਂ-ਘਟਨਾਵਾਂ ਏਦਾਂ ਦੀਆਂ ਵਾਪਰਦੀਆਂ ਨੇ ਜਿੰਨ੍ਹਾਂ ਵੱਲ ਸਾਡਾ ਕਦੇ ਧਿਆਨ ਨਹੀਂ ਜਾਂਦਾ, ਸਾਡੇ ਆਲੇ-ਦੁਆਲੇ ਕਿੰਨ੍ਹੇ ਪੰਛੀ, ਕੀਟ-ਪਤੰਗੇ ਮਰੇ ਪਏ ਦਿਸਦੇ ਨੇ ਪਰ ਅਸੀਂ ਅਣਦੇਖਿਆਂ ਕਰਕੇ ਅੱਗੇ ਲੰਘ ਜਾਂਦੇ ਹਾਂ, ਇਸ ਚ ਕੁੱਝ ਗ਼ਲਤ ਵੀ ਨਹੀਂ ਹੈ ਕਿਉਂਕ ਹਰ ਚੀਜ ਉੱਤੇ ਧਿਆਨ ਦੇਣਾ, ਉਸ ਬਾਰੇ ਸੋਚਣਾ ਇਹ ਨਾਮੁਮਕਿਨ ਹੈ, ਪਰ ਕਈ ਵਾਰ ਕੋਈ ਨਿੱਕੀ ਜਿਹੀ ਘਟਨਾ ਜਦੋਂ ਸਾਡਾ ਧਿਆਨ ਖਿੱਚਦੀ ਹੈ ਤਾਂ ਉਹ ਬਹੁਤ ਵੱਡੀ ਜਾਪਦੀ ਹੈ, ਅਸੀਂ ਉਸ ਬਾਰੇ ਸੋਚਦੇ ਹਾਂ, ਉਹ ਸਾਡੇ ਦਿਮਾਗ ਵਿੱਚ ਵਾਰ-ਵਾਰ ਘੁੰਮਦੀ ਹੈ, ਤੇ ਕਿੰਨਾ ਕੁੱਝ ਅਸੀਂ ਉਸਨਾਲ ਜੁੜਿਆ ਸੋਚਦੇ ਹਾਂ, ਪਰ ਕਿਸੇ ਦੂਜੇ ਲਈ ਉਹ ਕੋਈ ਵੀ ਮਾਇਨੇ ਨਹੀਂ ਰੱਖਦੀ
13:0008/10/2024
08 Oct,  2024 Indian News Analysis with Pritam Singh Rupal

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆੜ੍ਹਤੀਆਂ ਨਾਲ ਲੰਬੀ ਮੀਟਿੰਗ ਕੀਤੀ, ਜਿਸ ਤੋਂ ਬਾਅਦ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਹੋਇਆ। ਆੜ੍ਹਤੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਕੱਲ੍ਹ ਤੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਕੋਲ ਆੜ੍ਹਤੀਆਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਉਣਗੇ।ਉਹਨਾਂ ਨੇ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਢਾਈ ਫ਼ੀਸਦੀ ਕਮਿਸ਼ਨ ਬਹਾਲ ਕਰਨ ਦੀ ਮੰਗ 'ਤੇ ਕੇਂਦਰ ਸਰਕਾਰ ਦੇ ਨਿਰਣੇ ਦੇ ਬਾਵਜੂਦ, ਰਾਜ ਸਰਕਾਰ ਵੱਲੋਂ ਇਸ ਰਕਮ ਨੂੰ ਕਵਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਨਾਲ ਆੜ੍ਹਤੀਆਂ ਦੇ 192 ਕਰੋੜ ਰੁਪਏ ਦੇ ਨੁਕਸਾਨ ਦੀ ਭਰਪਾਈ ਹੋਵੇਗੀ। ਹੜਤਾਲ ਦੇ ਕਾਰਨ ਰੁਕੀ ਝੋਨੇ ਦੀ ਖ਼ਰੀਦ ਹਮਲਾ ਹੋਵੇਗੀ, ਹਾਲਾਂਕਿ ਕੁਝ ਆੜ੍ਹਤੀਆਂ ਦੀਆਂ ਯੂਨੀਅਨਾਂ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ
28:0808/10/2024
Haanji Daily News, 08 Oct 2024 | Gautam Kapil | Radio Haanji

ਉਂਝ ਤਾਂ ਵਿਕਟੋਰੀਆ 'ਚ teenager crime ਕੋਈ ਨਵੀਂ ਗੱਲ ਨਹੀਂ ਹੈ। ਪਰ ਤਾਜ਼ਾ ਮਾਮਲਾ ਹੋਸ਼ ਉੱਡਾ ਦੇਵੇਗਾ। ਕਾਨੂੰਨੀ ਕਾਰਨਾਂ ਕਰਕੇ ਇਸਦਾ ਨਾਮ ਨਸ਼ਰ ਨਹੀਂ ਕੀਤਾ ਜਾ ਸਕਦਾ। FBI ਨੇ ਜਦੋਂ Victoria Police ਨੂੰ ਇਸ ਲੜਕੇ ਬਾਰੇ ਅਲਰਟ ਭੇਜਿਆ ਅਤੇ ਪੁਲਿਸ ਨੇ ਜਦੋਂ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ 19 ਸਾਲ ਦੇ ਇਸ ਲੜਕੇ ਨੇ ਆਪਣੇ ਸਾਬਕਾ ਸਕੂਲ ਵਿੱਚ ਗੋਲੀਬਾਰੀ ਕਰਨ, ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਅਤੇ ਟ੍ਰੇਨ ਟਰੈਕ ਨੂੰ ਉਖਾੜ ਕੇ ਰੱਖ ਦੇਣ ਦੀ ਯੋਜਨਾ ਬਣਾ ਲਈ ਸੀ।  ਇਸ ਲੜਕੇ ਨੂੰ ਗਿਰਫਤਾਰ ਕਰਨ ਵੇਲੇ ਪੁਲਿਸ ਨੇ ਇਸ ਕੋਲੋਂ ਬੰਦੂਕ ਬਣਾਉਣ ਵਾਲਾ ਮੈਟੀਰੀਅਲ, ਬੰਬ ਬਣਾਉਣ ਲਈ ਕੈਮਿਕਲ, tactical gears ਆਦਿ ਹੋਰ ਵੀ ਬਹੁਤ ਕੁਝ ਬਰਾਮਦ ਕੀਤਾ।  ਪੁਲਿਸ ਨੇ ਇਸ ਦੀ google history 'ਚ "ਮ੍ਰਿਤਕ ਦੇਹ ਨੂੰ ਕਿਵੇਂ ਦਫ਼ਨਾਈਏ" ਵੀ ਚੈਕ ਕੀਤਾ। ਪੁਲਿਸ ਨਹੀਂ ਚਾਹੁੰਦੀ ਕਿ ਇਸ ਲੜਕੇ ਨੂੰ ਜ਼ਮਾਨਤ ਦਿੱਤੀ ਜਾਵੇ, ਪਰ ਸੋਮਵਾਰ ਦੇ ਦਿਨ Moorabbin Magistrate ਅਦਾਲਤ ਵਿੱਚ ਇਸ ਨੂੰ ਪੇਸ਼ ਕੀਤਾ ਗਿਆ।  ਜਿੱਥੇ ਅਦਾਲਤ ਨੇ ਇਸ ਨੂੰ ਹਾਲੇ ਜੇਲ੍ਹ 'ਚ ਹੀ ਰੱਖਣ ਦਾ ਹੁਕਮ ਦਿੱਤਾ ਹੈ। ਅਗਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।
19:0608/10/2024
World News 08 Oct,  2024 | Radio Haanji | Ranjodh Singh

ਇਜ਼ਰਾਈਲ ਉੱਤੇ ਹਮਾਸ ਵੱਲੋਂ 7 ਅਕਤੂਬਰ, 2023 ਨੂੰ ਕੀਤੇ ਗਏ ਭਿਆਨਕ ਦਹਿਸ਼ਤੀ ਹਮਲੇ ਅਤੇ ਇਸ ਪਿੱਛੋਂ ਸ਼ੁਰੂ ਹੋਈ ਗਾਜ਼ਾ ਜੰਗ ਨੂੰ ਸੋਮਵਾਰ ਨੂੰ ਇਕ ਸਾਲ ਪੂਰਾ ਹੋ ਗਿਆ। ਇਸ ਜੰਗ ਦੌਰਾਨ ਹਜ਼ਾਰਾਂ ਲੋਕ ਮਾਰੇ ਗਏ ਅਤੇ ਕਈ ਇਲਾਕਿਆਂ ਵਿੱਚ ਵਿਸ਼ਾਲ ਤਬਾਹੀ ਹੋਈ। ਕੁਝ ਦਿਨ ਪਹਿਲਾਂ, ਇਜ਼ਰਾਈਲ ਨੇ ਲਿਬਨਾਨ ਵਿਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਹਮਲਿਆਂ ਦੀ ਸ਼ੁਰੂਆਤ ਕਰ ਕੇ ਜੰਗ ਦਾ ਨਵਾਂ ਮੋਰਚਾ ਖੋਲ੍ਹ ਦਿੱਤਾ।  ਐਤਵਾਰ ਰਾਤ ਨੂੰ ਇਜ਼ਰਾਈਲ ਨੇ ਲਿਬਨਾਨ ਦੀ ਰਾਜਧਾਨੀ ਬੈਰੂਤ ਦੇ ਬਾਹਰੀ ਖੇਤਰਾਂ ਵਿਚ ਜ਼ਬਰਦਸਤ ਹਵਾਈ ਹਮਲੇ ਕੀਤੇ। ਇਨ੍ਹਾਂ ਹਮਲਿਆਂ ਨਾਲ ਉੱਤਰੀ ਗਾਜ਼ਾ ਵਿੱਚ ਵੀ ਹਮਲੇ ਤੇਜ਼ ਹੋ ਗਏ। ਫ਼ਲਸਤੀਨੀ ਅਧਿਕਾਰੀਆਂ ਦੇ ਅਨੁਸਾਰ, ਇੱਕ ਮਸਜਿਦ 'ਤੇ ਹੋਏ ਹਮਲੇ ਵਿੱਚ 19 ਵਿਅਕਤੀ ਮਾਰੇ ਗਏ, ਜਿਸ ਨਾਲ ਜੰਗ ਦੇ ਹਾਲਾਤ ਹੋਰ ਵੀ ਬਿਗੜ ਗਏ ਹਨ।
10:1308/10/2024
08 Oct 2024  Laughter Therapy | Sukh Parmar | Ranjodh Singh | Radio Haanji

08 Oct 2024 Laughter Therapy | Sukh Parmar | Ranjodh Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
38:5208/10/2024
ਮੋਬਾਈਲ ਫੋਨ: ਵਰਤੋਂ, ਦੁਰਵਰਤੋਂ ਜਾਂ ਇੱਕ ਮਾਨਸਿਕ ਬਿਮਾਰੀ - Preetinder Singh - Ranjodh Singh - Radio Haanji

ਮੋਬਾਈਲ ਫੋਨ ਜਾਂ ਸਮਾਰਟ ਫੋਨ ਸਾਡੇ ਜੀਵਨ ਦਾ ਅਨਿਖੱੜਵਾਂ ਅੰਗ ਬਣ ਚੁੱਕੇ ਹਨ। ਹੁਣ ਕੋਈ ਵਿਰਲਾ ਹੀ ਹੋਵੇਗਾ ਜਿਸ ਕੋਲ ਫੋਨ ਨਾ ਹੋਵੇ। ਇਸਦੇ ਫਾਇਦੇ ਅਤੇ ਨੁਕਸਾਨ ਨਾਲ-ਨਾਲ ਚਲਦੇ ਹਨ। ਲੋੜ ਹੈ ਕਿ ਅਸੀਂ ਇਸਦੀ ਵਰਤੋਂ ਕਰੀਏ ਨਾਕਿ ਦੁਰਵਰਤੋਂ। ਹਾਂਜੀ ਰੇਡੀਓ ਦੇ ਇਸ ਹਫਤਾਵਾਰੀ ਹਿੱਸੇ ਵਿੱਚ ਰਣਜੋਧ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸੇ ਵਿਸ਼ੇ ਉੱਤੇ ਚਰਚਾ ਕਰ ਰਹੇ ਹਨ ਜਿਸ ਵਿੱਚ ਸਾਡੇ ਸਰੋਤਿਆਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ......
01:49:3107/10/2024
Report Of The Week 07, Oct 2024 | Gautam Kapil  | Radio Haanji

Victoria 'ਚ 26 ਅਕਤੂਬਰ ਨੂੰ ਹੋਣ ਜਾ ਰਹੀਆਂ LGA (Local Government Area ਯਾਨੀ ਸਥਾਨਕ ਕੌਂਸਲ) ਚੋਣਾਂ ਵਿੱਚ City of Melbourne ਦੇ Lord Mayor ਅਹੁਦੇ ਲਈ ਕੌਣ ਕੌਣ ਹਨ ਉਮੀਦਵਾਰ? ਕੀ ਫ਼ਰਕ ਹੈ Mayor ਅਤੇ Lord Mayor 'ਚ? ਕੀ ਫ਼ਰਕ ਹੈ Shire ਅਤੇ Council ਜਾਂ Town 'ਚ?
17:4807/10/2024
07 Oct,  2024 Indian News Analysis with Pritam Singh Rupal

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਇੱਕ 'ਪੁਰਾਣੀ ਕੰਪਨੀ' ਵਾਂਗ ਹੈ ਜੋ ਬਦਲਦੇ ਸਮੇਂ ਦੇ ਨਾਲ ਕਦਮ ਮਿਲਾ ਕੇ ਨਹੀਂ ਚੱਲ ਰਹੀ। ਉਨ੍ਹਾਂ ਕਿਹਾ ਕਿ ਮਸਨੂਈ ਬੌਧਿਕਤਾ (ਏਆਈ) ਪਰਮਾਣੂ ਹਥਿਆਰਾਂ ਵਾਂਗ ਖ਼ਤਰਨਾਕ ਹੋ ਸਕਦੀ ਹੈ। ਜੈਸ਼ੰਕਰ ਨੇ ਯੂਰਕੇਨ-ਰੂਸ ਅਤੇ ਇਜ਼ਰਾਈਲ-ਹਮਾਸ ਜੰਗਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਇਨ੍ਹਾਂ ਜੰਗਾਂ ਦਾ ਹੱਲ ਕੱਢਣ ਦੇ ਯੋਗ ਨਹੀਂ ਹੈ। ਉਨ੍ਹਾਂ ਸੰਗਠਨ ਨੂੰ ਪੱਛੜਿਆ ਹੋਇਆ ਕਰਾਰ ਦਿੰਦੇ ਹੋਏ ਕਿਹਾ ਕਿ ਕਈ ਮੁਲਕ ਆਪਣੀ ਮਰਜ਼ੀ ਨਾਲ ਕੰਮ ਕਰ ਰਹੇ ਹਨ।   ਉਨ੍ਹਾਂ ਸੰਯੁਕਤ ਰਾਸ਼ਟਰ ਵਿੱਚ ਸੁਧਾਰਾਂ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਮਸਨੂਈ ਬੌਧਿਕਤਾ ਅਗਲੇ ਦਹਾਕੇ ਦੌਰਾਨ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰੇਗੀ, ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਤਿਆਰ ਰਹਿਣਾ ਚਾਹੀਦਾ ਹੈ
26:1907/10/2024
World News 07 Oct,  2024 | Radio Haanji | Ranjodh Singh

ਰੀਪਬਲਿਕਨ ਆਗੂ ਡੋਨਲਡ ਟਰੰਪ ਨੇ ਪੈਨਸਿਲਵੇਨੀਆ ਦੇ ਬਟਲਰ ਸ਼ਹਿਰ ਵਿੱਚ ਰੈਲੀ ਦੌਰਾਨ ਲੋਕਾਂ ਨੂੰ ਜਜ਼ਬਾਤੀ ਅਪੀਲ ਕੀਤੀ ਕਿ ਉਹ ਕਮਲਾ ਹੈਰਿਸ ਨੂੰ ਹਰਾ ਕੇ ਉਨ੍ਹਾਂ ਨੂੰ ਅਗਲਾ ਰਾਸ਼ਟਰਪਤੀ ਬਣਾਉਣ। ਇਸ ਰੈਲੀ ਵਿੱਚ ਟੈਸਲਾ ਦੇ ਮਾਲਕ ਐਲਨ ਮਸਕ ਅਤੇ ਉਪ ਰਾਸ਼ਟਰਪਤੀ ਉਮੀਦਵਾਰ ਸੈਨੇਟਰ ਜੇਡੀ ਵੈਂਸ ਵੀ ਹਾਜ਼ਰ ਸਨ। ਟਰੰਪ ਨੇ ਕਮਲਾ ਹੈਰਿਸ ਦੇ ਕੱਟੜਪੰਥੀ ਏਜੰਡੇ ਨੂੰ ਰੋਕਣ ਦੀ ਲੋੜ ਬਾਰੇ ਚੇਤਾਵਨੀ ਦਿੱਤੀ। ਉਸ ਨੇ ਕਿਹਾ ਕਿ ਕਮਲਾ ਹੈਰਿਸ ਸਰਹੱਦੀ ਸੁਰੱਖਿਆ ਅਤੇ ਅਰਥਚਾਰੇ ਸਮੇਤ ਕਈ ਮੁੱਦਿਆਂ 'ਤੇ ਫੇਲ ਹੋ ਚੁੱਕੀ ਹੈ ਅਤੇ ਕੁਦਰਤੀ ਗੈਸ ’ਤੇ ਪਾਬੰਦੀ ਲਾ ਕੇ ਸਥਾਨਕ ਵਰਕਰਾਂ ਨੂੰ ਨੁਕਸਾਨ ਪਹੁੰਚਾਇਆ ਹੈ
18:4507/10/2024
Haanji Rishte 07 Oct - Ranjodh Singh - Radio Haanji

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...
10:2307/10/2024
Haanji Daily News, 07 Oct 2024 | Gautam Kapil | Radio Haanji

ਬੀਤੀ ਕੱਲ੍ਹ ਸਿਡਨੀ ਦੇ Hyde Park 'ਚ ਇਕੱਠੇ ਹੋਏ 2000 ਤੋਂ ਵਧੇਰੇ ਮੁਜ਼ਾਹਰਾਕਾਰੀ, ਮੈਲਬੌਰਨ 'ਚ State Library of Victoria ਵੱਲ ਕੂਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ 260 ਪੁਲਿਸ ਕਰਮੀ ਤੈਨਾਤ ਸਨ, ਅੱਜ 7 ਅਕਤੂਬਰ ਨੂੰ ਵੱਡੇ ਪੱਧਰ 'ਤੇ ਹੋਣਗੀਆਂ ਰੈਲੀਆਂ, ਪਿਛਲੇ ਸਾਲ 7 ਅਕਤੂਬਰ ਨੂੰ ਹਮਾਸ ਲੜਾਕਿਆਂ ਨੇ ਇਸਰਾਇਲ 'ਤੇ ਕੀਤਾ ਸੀ ਹਮਲਾ, 1200 ਲੋਕ ਹੋਏ ਸਨ ਹਲਾਕ, 250 ਨੂੰ ਬੰਧੀ ਬਣਾ ਗਜ਼ਾ ਲਿਜਾਇਆ ਗਿਆ ਸੀ, ਉਦੋਂ ਤੋਂ ਹੁਣ ਤੱਕ ਇਸਰਾਇਲ ਦੀ ਜਵਾਬੀ ਕਾਰਵਾਈ ਵਿੱਚ ਗਜ਼ਾ ਅੰਦਰ 42,000 ਲੋਕਾਂ ਦੀ ਮੌਤ ਹੋ ਚੁੱਕੀ ਹੈ, ਲੱਖਾਂ ਬੇਘਰ ਹੋਏ ਹਨ, ਪ੍ਰਧਾਨ ਮੰਤਰੀ ਅਤੇ ਵਿਰੋਧੀ ਧਿਰ ਨੇਤਾ 7 ਅਕਤੂਬਰ ਨੂੰ ਰੈਲੀਆਂ ਨਾ ਕੱਢਣ ਦੀ ਗੱਲ ਕਰ ਚੁੱਕੇ ਹਨ।
19:2807/10/2024
07 Oct 2024  Laughter Therapy | Nonia P Dyal | Ranjodh Singh | Radio Haanji

07 Oct 2024 Laughter Therapy | Nonia P Dyal | Ranjodh Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
40:4007/10/2024
ਕਹਾਣੀ ਮਨਚਾਹੀ ਬੀਵੀ- Punjabi Kahani Mann Chahi Biwi - Vishal Vijay Singh - Kitaab Kahani

ਅੰਬਰੀਂ ਉਡਾਰੀਆਂ ਮਾਰਦਾ ਇਹ ਮਨ ਬਹੁਤ ਕੁੱਝ ਚਾਹੁੰਦਾ ਹੈ, ਮਨ ਦੀਆਂ ਚਾਹਤਾਂ ਦਾ ਕੋਈ ਅੰਤ ਨਹੀਂ ਹੁੰਦਾ, ਪਹਿਲੀ ਚਾਹਤ ਕਿਸੇ ਦੂਜੀ ਚਾਹਤ ਨੂੰ ਜਨਮ ਦੇਂਦੀ ਹੈ, ਦੂਜੀ ਤੀਜ਼ੀ ਨੂੰ ਅਤੇ ਫਿਰ ਇਹ ਸਿਲਸਲਾ ਜਨਮ ਤੋਂ ਮਰਣ ਤੱਕ ਸਾਹਾਂ ਦੇ ਨਾਲ-ਨਾਲ ਚਲਦਾ ਹੀ ਰਹਿੰਦਾ, ਅੱਜ ਦੀ ਕਹਾਣੀ ਓਸ਼ੋ ਦੇ ਪ੍ਰਵਚਨਾਂ ਦੇ ਵਿਚੋਂ ਲਈ ਗਈ ਹੈ ਜੋ ਮਨ ਦੀਆਂ ਹਨ ਉਡਾਰੀਆਂ ਬਾਰੇ ਬੜਾ ਕੁੱਝ ਸਮਝਾਉਂਦੀ ਹੈ...
10:0705/10/2024
Interview With Gurshabad | Vishal Vijay Singh | Radio Haanji

ਰੇਡੀਓ ਹਾਂਜੀ ਨਾਲ ਖਾਸ ਮੁਲਾਕਾਤ ਵਿੱਚ ਅਸੀਂ ਗੱਲਬਾਤ ਕਰਾਂਗੇ ਗੁਰਸ਼ਬਦ ਨਾਲ ਅਤੇ ਗੱਲਬਾਤ ਕਰਾਂਗੇ ਨਵੀਂ ਰਿਲੀਜ਼ ਹੋ ਚੁੱਕੀ ਫਿਲਮ ਸ਼ਾਹਕੋਟ ਬਾਰੇ, ਕੀ ਹੈ ਖਾਸ ਇਸ ਫਿਲਮ ਵਿਚ ਅਤੇ ਗੁਰੂ ਰੰਧਾਵਾ ਨਾਲ ਕੰਮ ਕਰਨ ਦਾ ਤਜ਼ਰਬਾ ਕਿਵੇਂ ਦਾ ਰਿਹਾ ਅਤੇ ਹੋਰ ਬਹੁਤ ਸਾਰੀਆਂ ਗੱਲ਼ਾਂ
07:5905/10/2024
Saturday News 05 Oct, 2024 | Gautam Kapil | Radio Haanji

ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ ਤਕ ਵੋਟਾਂ ਪੈਣਗੀਆਂ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋਣ ਦੇ ਬਾਵਜੂਦ ਉਮੀਦਵਾਰਾਂ ਨੇ ਸ਼ੁਕਰਵਾਰ ਨੂੰ ਪਾਰਟੀ ਅਤੇ ਬੂਥ ਵਰਕਰਾਂ ਨਾਲ ਮੁਲਾਕਾਤ ਜਾਰੀ ਰੱਖੀ। ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਵੀਰਵਾਰ ਸ਼ਾਮ ਨੂੰ ਖਤਮ ਹੋ ਗਿਆ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਸੱਤਾ ਵਿਰੋਧੀ ਲਹਿਰ ’ਤੇ ਕਾਬੂ ਪਾਉਣ ਦੀ ਉਮੀਦ ਕਰ ਰਹੀ ਹੈ, ਜਦਕਿ ਕਾਂਗਰਸ ਇਕ ਦਹਾਕੇ ਦੇ ਲੰਮੇ ਅੰਤਰਾਲ ਤੋਂ ਬਾਅਦ ਵਾਪਸੀ ਦੀ ਉਮੀਦ ਵਿਚ ਸੱਤਾ ਹਾਸਲ ਕਰਨ ਲਈ ਅਪਣੀ ਪੂਰੀ ਤਾਕਤ ਲਗਾ ਰਹੀ ਹੈ। 
20:1205/10/2024
World News 04 Oct,  2024 | Radio Haanji | Ranjodh Singh

ਇਜ਼ਰਾਈਲ ਨੇ ਬੁੱਧਵਾਰ ਦੇਰ ਰਾਤ ਮੱਧ ਬੇਰੂਤ ਦੀ ਇਕ ਇਮਾਰਤ 'ਤੇ ਹਵਾਈ ਹਮਲਾ ਕੀਤਾ, ਜਿਸ ਵਿੱਚ 9 ਹਿਜ਼ਬੁੱਲਾ ਮੈਂਬਰ ਮਾਰੇ ਗਏ। ਇਹ ਪਹਿਲੀ ਵਾਰ ਹੈ ਕਿ ਇਜ਼ਰਾਈਲ ਨੇ ਬੇਰੂਤ ਦੇ ਇਸ ਇਲਾਕੇ ਨੂੰ ਨਿਸ਼ਾਨਾ ਬਣਾਇਆ ਹੈ। ਇਜ਼ਰਾਇਲੀ ਫ਼ੌਜ ਨੇ ਕਿਹਾ ਕਿ ਉਨ੍ਹਾਂ ਨੇ ਲਿਬਨਾਨ ਵਿੱਚ ਹਿਜ਼ਬੁੱਲਾ ਦੇ 200 ਟਿਕਾਣਿਆਂ ਨੂੰ ਹਮਲੇ ਦਾ ਨਿਸ਼ਾਨਾ ਬਣਾਇਆ, ਜਿਸ ਵਿੱਚ 15 ਹਿਜ਼ਬੁੱਲਾ ਲੜਾਕੇ ਮਾਰੇ ਗਏ। ਇਹ ਹਮਲਾ ਦੱਖਣੀ ਲਿਬਨਾਨ 'ਚ 8 ਇਜ਼ਰਾਇਲੀ ਸੈਨੀਕਾਂ ਦੀ ਮੌਤ ਮਗਰੋਂ ਹੋਇਆ।
21:2604/10/2024
04 Oct,  2024 Indian News Analysis with Pritam Singh Rupal

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਸ਼ਾਮ ਨੂੰ ਪ੍ਰਚਾਰ ਖ਼ਤਮ ਹੋ ਗਿਆ। 90 ਹਲਕਿਆਂ ਵਿੱਚ 5 ਅਕਤੂਬਰ ਨੂੰ 2.03 ਕਰੋੜ ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ। 1031 ਉਮੀਦਵਾਰ ਮੈਦਾਨ ਵਿੱਚ ਹਨ। ਹੁਣ ਉਮੀਦਵਾਰ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਚੋਣ ਕਮਿਸ਼ਨ ਨੇ ਬਾਹਰਲੇ ਵਿਅਕਤੀਆਂ ਨੂੰ ਹਲਕਿਆਂ ਤੋਂ ਬਾਹਰ ਜਾਣ ਦੇ ਹੁਕਮ ਜਾਰੀ ਕੀਤੇ ਹਨ। ਵੋਟਿੰਗ 5 ਅਕਤੂਬਰ ਨੂੰ ਅਤੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।
28:0004/10/2024
ਕਹਾਣੀ ਟੂਣਾ- Punjabi Kahani Toona - Ranjodh Singh - Kitaab Kahani

ਕਹਿੰਦੇ ਜਦੋਂ ਰੱਬ ਕਿਸੇ ਵੀ ਇਨਸਾਨ ਨੂੰ ਇਸ ਦੁਨੀਆ ਵਿੱਚ ਭੇਜਦਾ ਤਾਂ ਉਸਦੀ ਕਿਸਮਤ ਉਸਦੇ ਨਾਲ ਹੀ ਲਿੱਖ ਕੇ ਭੇਜਦਾ, ਤੇ ਰੱਬ ਤੇ ਯਕੀਨ ਰੱਖ ਕੇ ਹੱਕ-ਸੱਚ ਦੀ ਕਮਾਈ ਕਰਨ ਵਾਲਿਆਂ ਨੂੰ ਕਦੇ ਕਿਸੇ ਚੀਜ਼ ਦੀ ਥੋੜ ਨਹੀਂ ਰਹਿੰਦੀ, ਪਰ ਬਹੁਤ ਸਾਰੇ ਲੋਕ ਇੰਞ ਦੇ ਹੁੰਦੇ ਹਨ ਜਿਹੜੇ ਰੱਬ ਨਾਲ ਜ਼ਿਆਦਾ ਸ਼ੈਤਾਨੀ ਸ਼ਕਤੀਆਂ ਤੇ ਯਕੀਨ ਕਰਦੇ ਹਨ ਤੇ ਟੂਣੇ-ਟੱਪੇ ਕਰਕੇ ਆਵਦੀ ਜ਼ਿੰਦਗੀ ਸਵਾਰਣ ਦੀ ਕੋਸ਼ਿਸ਼ ਕਰਦੇ ਹਨ ਜਾਂ ਫਿਰ ਕਿਸੇ ਦੀ ਜ਼ਿੰਦਗੀ ਵਿਗਾੜਣ ਦੀ, ਪਤਾ ਨਹੀਂ ਕਿਸੇ ਦਾ ਕੁੱਝ ਸੌਰੇ ਜਾਂ ਵਿਗੜੇ ਪਰ ਯਕੀਨਨ ਏਦਾਂ ਦੇ ਕੰਮ ਰਿਸ਼ਤਿਆਂ ਅਤੇ ਸਾਂਝਾਂ ਨੂੰ ਜ਼ਰੂਰ ਖ਼ਤਮ ਕਰਦੇ ਹਨ, ਅੱਜ ਦੀ ਕਹਾਣੀ ਦੋ ਭਰਾਵਾਂ ਦੀ ਕਹਾਣੀ ਹੈ ਜਿੰਨ੍ਹਾਂ ਦੇ ਰਿਸ਼ਤੇ ਇਹ ਟੂਣਾ ਖਾ ਗਿਆ, ਆਸ ਕਰਦੇ ਹਾਂ ਅੱਜ ਦੀ ਕਹਾਣੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਲਈ ਮਿਲੂਗਾ
14:2304/10/2024
Haanji Daily News, 04 Oct 2024 | Gautam Kapil | Radio Haanji

ਮੈਲਬੌਰਨ ਦੇ Berwick 'ਚ ਰਹਿਣ ਵਾਲੇ ਬਲਜੀਤ ਸਿੰਘ ਨੂੰ NAB (National Australia Bank) ਦੀ ਤਕਨੀਕੀ ਗ਼ਲਤੀ ਕਾਰਣ ਕਰੀਬਨ $500,000 ਡਾਲਰ ਤੱਕ ਮਿਲ ਗਏ ਸਨ। ਪਰ ਪੰਜਾਬੀ ਮੂਲ ਦੇ ਇਸ ਆਸਟ੍ਰੇਲੀਆਈ ਨਾਗਰਿਕ ਨੇ ਇਮਾਨਦਾਰੀ ਵਿਖਾਈ ਅਤੇ ਪੈਸਿਆਂ ਨੂੰ ਨਹੀਂ ਛੇੜਿਆ। ਬਲਜੀਤ ਸਿੰਘ ਅਨੁਸਾਰ ਇਹ ਉਸਦੇ ਕਿਸੇ ਹਮਨਾਮ ਵਿਅਕਤੀ (ਪਰ ਵੱਖਰੇ spelling ਨਾਲ) ਦਾ ਬੈਂਕ ਖਾਤਾ ਸੀ। ਜਦੋਂ ਉਸਨੇ online app ਰਾਹੀਂ ਨਵੇਂ ਅਕਾਊਂਟ ਨੂੰ set-up ਕਰਨ ਦੀ ਕੋਸ਼ਿਸ ਕੀਤੀ। ਉਸਦੀ ਹੈਰਾਨੀ ਦੀ ਕੋਈ ਸੀਮਾ ਨਾ ਰਹੀ, ਜਦੋਂ ਉਹ ਇਸ ਅਕਾਊਂਟ ਤੱਕ ਪਹੁੰਚ ਕਰ ਗਿਆ। ਬਲਜੀਤ ਨੇ ਇਸ ਬਾਬਤ ਬੈਂਕ ਨੂੰ ਸੂਚਿਤ  ਕੀਤਾ। NAB ਦਾ ਕਹਿਣਾ ਸੀ ਕਿ ਇਹ ਮਨੁੱਖੀ ਗ਼ਲਤੀ ਹੈ। ਪਰ ਬਲਜੀਤ ਸਿੰਘ ਹੈਰਾਨ ਹੈ ਕਿ ਕਿਵੇਂ ਐਨੀ ਸੰਜੀਦਾ ਜਾਣਕਾਰੀ ਕਿਸੇ ਵੀ ਅਣਜਾਣ ਸਖ਼ਸ ਤੱਕ ਕਿਵੇਂ ਪਹੁੰਚ ਸਕਦੀ ਹੈ। ਬੈਂਕ ਦੇ security measures ਕੀ ਹਨ?
16:1904/10/2024
04 Oct 2024  Laughter Therapy | Nonia P Dyal | Ranjodh Singh | Radio Haanji

04 Oct 2024 Laughter Therapy | Nonia P Dyal | Ranjodh Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
39:1204/10/2024
Haanji Daily News, 03 Oct 2024 | Gautam Kapil | Radio Haanji

ਕੀ Melbourne ਨੂੰ ਅਸਲ ਵਿੱਚ ਧਰਨੇ-ਪ੍ਰਦਰਸ਼ਨਾਂ ਦੀ ਰਾਜਧਾਨੀ ਕਿਹਾ ਜਾਣਾ ਚਾਹੀਦਾ ਹੈ? ਤਾਜ਼ਾ ਮਾਮਲੇ ਵਿੱਚ ਤਾਂ ਇਹ ਗੱਲ ਪੂਰੀ ਢੁੱਕਦੀ ਹੈ। 7 ਅਕਤੂਬਰ ਨੂੰ ਹਮਾਸ- ਇਜ਼ਰਾਈਲ ਸਘੰਰਸ਼ ਦੇ ਇੱਕ ਸਾਲ ਪੂਰਾ ਹੋਣ 'ਤੇ ਮੈਲਬੋਰਨ ਸ਼ਹਿਰ ਵਿੱਚ ਇੱਕ ਰੈਲੀ ਉਲੀਕੀ ਗਈ ਹੈ। ਹਾਲਾਂਕਿ ਅਜਿਹਾ ਹੀ ਇੱਕ ਮੁਜ਼ਾਹਰਾ ਸਿਡਨੀ ਵਿੱਚ ਵੀ ਆਯੋਜਿਤ ਕੀਤਾ ਜਾ ਰਿਹਾ ਹੈ, ਪਰ NSW ਪੁਲਿਸ ਉਸਨੂੰ ਅਦਾਲਤ ਜ਼ਰੀਏ ਰੋਕਣ ਜਾ ਰਹੀ ਹੈ। ਪਰ ਵਿਕਟੋਰੀਆ ਸਰਕਾਰ ਲਈ ਇਹ ਸੰਭਵ ਨਹੀਂ। ਕਿਉਂਕਿ ਧਰਨਿਆਂ ਨੂੰ ਲੈ ਕੇ Victoria ਦਾ ਕਾਨੂੰਨ ਬੜਾ ਲੱਚੀਲਾ ਹੈ। ਹਾਲਾਂਕਿ ਪ੍ਰਧਾਨ ਮੰਤਰੀ Anthony Albanese ਇਹ ਕਹਿ ਚੁੱਕੇ ਹਨ ਕਿ 7 ਅਕਤੂਬਰ ਕੋਈ ਐਸੀ ਤਾਰੀਖ਼ ਨਹੀਂ ਜਿਸ ਨੂੰ ਮਨਾਇਆ ਜਾਵੇ। ਇਸ ਪ੍ਰਦਰਸ਼ਨ ਨੂੰ ਕਿਸੇ ਹੋਰ ਦਿਨ ਟਾਲ ਦੇਣਾ ਚਾਹੀਦਾ ਹੈ।
14:2603/10/2024
World News 03 Oct,  2024 | Radio Haanji | Gautam Kapil

ਦੱਖਣੀ ਲਿਬਨਾਨ ’ਚ ਹਿਜ਼ਬੁੱਲਾ ਦੇ ਟਿਕਾਣਿਆਂ ’ਤੇ ਹਵਾਈ ਅਤੇ ਜ਼ਮੀਨੀ ਹਮਲਿਆਂ ਦੌਰਾਨ ਇਜ਼ਰਾਇਲੀ ਫ਼ੌਜ ਦੇ ਅੱਠ ਫ਼ੌਜੀ ਹਲਾਕ ਹੋ ਗਏ ਹਨ। ਜ਼ਮੀਨੀ ਹਮਲੇ ਦੌਰਾਨ 7 ਹੋਰ ਇਜ਼ਰਾਇਲੀ ਫ਼ੌਜੀਆਂ ਦੇ ਜ਼ਖ਼ਮੀ ਹੋਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ। ਇਜ਼ਰਾਈਲ ਨੇ ਪਹਿਲੀ ਵਾਰ ਮੰਨਿਆ ਹੈ ਕਿ ਉਸ ਦੇ ਲਿਬਨਾਨ ’ਚ ਫ਼ੌਜੀ ਮਾਰੇ ਗਏ ਹਨ। ਇਸ ਤੋਂ ਪਹਿਲਾਂ ਇਜ਼ਰਾਇਲੀ ਫ਼ੌਜ ਨੇ ਇਕ ਬਿਆਨ ’ਚ ਕਿਹਾ ਸੀ ਕਿ ਉਸ ਦੀ ਕਮਾਂਡੋ ਬ੍ਰਿਗੇਡ ਦਾ 22 ਸਾਲਾ ਜਵਾਨ ਲਿਬਨਾਨ ’ਚ ਹਮਲੇ ਦੌਰਾਨ ਮਾਰਿਆ ਗਿਆ ਹੈ। ਫ਼ੌਜ ਨੇ ਕਿਹਾ ਕਿ ਜਵਾਨ ਦੋ ਵੱਖਰੇ ਹਮਲਿਆਂ ’ਚ ਮਾਰੇ ਗਏ ਹਨ। ਇਸ ਦੌਰਾਨ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੇਸ਼ ਦੇ ਲੋਕਾਂ ਨੂੰ ਯਹੂਦੀ ਨਵੇਂ ਸਾਲ ਦੀ ਵਧਾਈ ਦਿੱਤੀ। ਉਧਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇਜ਼ਰਾਈਲ ਜੇ ਇਰਾਨ ਦੇ ਪਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦਾ ਹੈ ਤਾਂ ਉਹ ਤਲ ਅਵੀਵ ਦੀ ਹਮਾਇਤ ਨਹੀਂ ਕਰਨਗੇ।
17:3803/10/2024
03 Oct 2024  Laughter Therapy | Jaismeen Kaur | Vishal Vijay Singh | Radio Haanji

03 Oct 2024 Laughter Therapy | Jaismeen Kaur | Vishal Vijay Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
42:3403/10/2024
Interview With Guru Randhawa & Rajiv Dhingra | Gautam Kapil | Radio Haanji

ਨਵੀਂ ਆ ਰਹੀ ਪੰਜਾਬੀ ਫਿਲਮ 'ਸ਼ਾਹਕੋਟ' ਦੇ ਅਦਾਕਾਰ ਗੁਰੂ ਰੰਧਾਵਾ ਅਤੇ ਨਿਰਦੇਸ਼ਕ ਰਾਜੀਵ ਢੀਂਗਰਾ ਨਾਲ ਗੱਲਬਾਤ। ਗੁਰੂ ਰੰਧਾਵਾ ਦੀ ਬਤੌਰ ਹੀਰੋ ਇਹ ਪਹਿਲੀ ਪੰਜਾਬੀ ਫਿਲਮ ਹੋਵੇਗੀ।
27:1802/10/2024
02 Oct,  2024 Indian News Analysis with Pritam Singh Rupal

ਅੱਜ ਜ਼ੀਰਾ ਵਿੱਚ ਤਣਾਅਪੂਰਨ ਮਾਹੌਲ ਉਸ ਵੇਲੇ ਬਣ ਗਿਆ ਜਦੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਕਾਂਗਰਸੀ ਵਰਕਰਾਂ ’ਤੇ ਕਥਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਇੱਟਾਂ, ਪੱਥਰਾਂ ਅਤੇ ਡਾਂਗਾਂ ਨਾਲ ਹਮਲਾ ਕੀਤਾ ਗਿਆ ਅਤੇ ਗੋਲੀਆਂ ਵੀ ਚੱਲੀਆਂ। ਕੁਲਬੀਰ ਸਿੰਘ ਜ਼ੀਰਾ ਅਤੇ ਗੁਰਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
23:5402/10/2024
ਮਿੱਠੂ ਦਾ ਮੇਮਣਾ - Punjabi Kahani Mithu Da Memna -Amarjit Cheema - Ranjodh Singh - Kitaab Kahani

ਅੱਜ ਦੀ ਕਹਾਣੀ 'ਮਿੱਠੂ ਦਾ ਮੇਮਣਾ' ਬਹੁਤ ਹੀ ਭਾਵੁਕ ਅਤੇ ਦਿਲ ਨੂੰ ਟੁੰਬ ਦੇਣ ਵਾਲੀ ਕਹਾਣੀ ਹੈ, ਇਹ ਕਹਾਣੀ ਹੈ ਇੱਕ ਨਿੱਕੇ ਜਿਹੇ ਬੱਚੇ ਅਤੇ ਉਸਦੇ ਮੇਮਣੇ ਦੀ, ਜਿਸਨੂੰ ਉਹ ਆਪਣੀ ਜਾਨ ਨਾਲੋਂ ਵੀ ਜ਼ਿਆਦਾ ਪਿਆਰ ਕਰਦਾ ਹੈ ਅਤੇ ਹਰ ਵੇਲ੍ਹੇ ਉਸਨੂੰ ਆਪਣੇ ਨਾਲ ਹੀ ਰੱਖਦਾ ਹੈ, ਮਿੱਠੂ ਨਹੀਂ ਚਾਉਂਦਾ ਕਿ ਉਸਦਾ ਮੇਮਣਾ ਕਦੇ ਉਸਤੋਂ ਦੂਰ ਹੋਵੇ ਪਰ ਅੰਤ ਨੂੰ ਉਹੀ ਹੋਇਆ ਉਸਤੋਂ ਉਸਦਾ ਮੇਮਣਾ ਖੋਹ ਲਿਆ ਗਿਆ, ਕਹਾਣੀ ਸਾਡੇ ਸਮਾਜ ਦੇ ਬਹੁਤ ਸਾਰੇ ਰੂਪਾਂ ਦੀ ਗੱਲ ਕਰਦੀ ਹੈ, ਸਾਡੀਆਂ ਦੋਗਲੀਆਂ ਸ਼ਖਸ਼ੀਅਤਾਂ ਦੀ ਗੱਲ ਕਰਦੀ ਹੈ
11:5202/10/2024
What is Lactose Intolerance | Dr. Sandeep Bhagat | Health Talk | Radio Haanji

ਲੈਕਟੋਸ ਇੰਟਾਲਰੈਂਸ ਇੱਕ ਹਾਲਤ ਹੈ ਜਿਸ ਵਿੱਚ ਸਰੀਰ ਦੁੱਧ ਜਾਂ ਇਸਦੇ ਸਮਾਨਾਂ ਵਿੱਚ ਮੌਜੂਦ ਲੈਕਟੋਸ ਨੂੰ ਪਚਾਉਣ ਵਾਲਾ ਐਂਜ਼ਾਈਮ ਨਹੀਂ ਬਣਾ ਸਕਦਾ। ਇਸ ਨਾਲ ਦੁੱਧ ਪੀਣ ਤੋਂ ਬਾਅਦ ਪੇਟ ਵਿੱਚ ਗੈਸ, ਦਰਦ, ਅਤੇ ਕਈ ਵਾਰ ਡਾਇਰੀਆ ਵੀ ਹੋ ਸਕਦਾ ਹੈ। ਇਹ ਸਮੱਸਿਆ ਹਰ ਕਿਸੇ ਵਿੱਚ ਵੱਖਰੀ ਤਰੀਕੇ ਨਾਲ ਪ੍ਰਭਾਵਿਤ ਕਰਦੀ ਹੈ—ਕੁਝ ਲੋਕ ਸਿਰਫ਼ ਕੁਝ ਸਮਾਨਾਂ ਨਾਲ ਤਕਲੀਫ਼ ਮਹਿਸੂਸ ਕਰਦੇ ਹਨ, ਜਦਕਿ ਕੁਝ ਲੋਕਾਂ ਨੂੰ ਹਰ ਤਰ੍ਹਾਂ ਦੇ ਦੁੱਧ ਵਾਲੇ ਸਮਾਨਾਂ ਨਾਲ ਸਮੱਸਿਆ ਆਉਂਦੀ ਹੈ। ਸਮੇਂ ਦੇ ਨਾਲ, ਲੋਕ ਆਪਣੀ ਖੁਰਾਕ 'ਚ ਬਦਲਾਅ ਕਰਕੇ ਇਸਨੂੰ ਕੰਟਰੋਲ ਕਰ ਸਕਦੇ ਹਨ।ਦੁੱਧ ਦੇ ਸਮਾਨਾਂ ਦੀ ਥਾਂ ਲੈਕਟੋਸ-ਮੁਕਤ ਚੀਜ਼ਾਂ ਵਰਤਣ ਨਾਲ ਇਸ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।
22:5502/10/2024
Haanji Daily News, 02 Oct 2024 | Gautam Kapil | Radio Haanji

Southern Cross Station ਮੈਲਬੌਰਨ ਸ਼ਹਿਰ ਦਾ ਦਿਲ ਹੈ। ਜਿਥੋਂ 60 ਲੱਖ ਲੋਕਾਂ ਨੇ ਮੈਲਬੋਰਨ ਦੇ ਅੱਡ ਅੱਡ ਬਲਕਿ ਦਿਹਾਤੀ ਅਤੇ inter-state ਤੱਕ travel ਕੀਤਾ। ਸਾਲ 2006 ਵਿੱਚ ਸਰਕਾਰ ਨੇ ਲਗਭਗ $700 ਮਿਲੀਅਨ ਡਾਲਰ ਖਰਚ ਕੇ ਇਸ ਦਾ ਮੁੜ ਨਿਰਮਾਣ ਅਤੇ ਨਵੀਨੀਕਰਨ ਕੀਤਾ ਸੀ। ਉਦੋਂ ਇਸ ਨੂੰ Spencer Street Station ਕਿਹਾ ਜਾਂਦਾ ਸੀ। ਪਰ ਐਨਾ ਸੋਹਣਾ ਬਣਾਉਣ ਦੇ ਬਾਵਜੂਦ ਅੱਜ ਹਾਲਾਤ ਇਹ ਨੇ ਕਿ 30 ਫੀਸਦ ਕਾਰੋਬਾਰ ਬੰਦ ਪਏ ਹਨ। 
16:4202/10/2024
World News 02 Oct,  2024 | Radio Haanji | Ranjodh Singh

ਇਜ਼ਰਾਇਲ ਦੀ ਫੌਜ ਨੇ ਦੱਖਣੀ ਲਿਬਨਾਨ ਵਿਚ ਹਿਜ਼ਬੁੱਲ੍ਹਾ ਦੇ ਟਿਕਾਣਿਆਂ ’ਤੇ ਜ਼ਮੀਨੀ ਹਮਲੇ ਕੀਤੇ ਹਨ। ਇਸ ਤੋਂ ਪਹਿਲਾਂ, ਇਰਾਨ ਨੇ ਇਜ਼ਰਾਇਲ ਵੱਲ ਕਈ ਮਿਜ਼ਾਈਲਾਂ ਦਾਗ਼ੀਆਂ ਸਨ। ਇਸ ਦੇ ਨਤੀਜੇ ਵਜੋਂ, ਇਜ਼ਰਾਇਲ ਨੇ ਸਾਇਰਨ ਵਜਾਏ ਅਤੇ ਲੋਕਾਂ ਨੂੰ ਬੰਕਰਾਂ ਵਿੱਚ ਰਹਿਣ ਦੇ ਹੁਕਮ ਦਿੱਤੇ
08:5302/10/2024
02 Oct 2024  Laughter Therapy | Ranjodh Singh | Radio Haanji

02 Oct 2024 Laughter Therapy | Ranjodh Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
41:1502/10/2024
01 Oct,  2024 Indian News Analysis with Pritam Singh Rupal

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਸਿਰਫ਼ ਵੱਡੇ ਸਨਅਤੀ ਘਰਾਣਿਆਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੌਤਮ ਅਡਾਨੀ ਦੇ ਬੈਂਕ ਖਾਤਿਆਂ ਵਿੱਚ ਪੈਸਾ ਸੁਨਾਮੀ ਵਾਂਗ ਵਧ ਰਿਹਾ ਹੈ, ਜਦਕਿ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਪੈਸਾ ਤੂਫਾਨ ਵਾਂਗ ਨਿਕਲ ਰਿਹਾ ਹੈ। ਰਾਹੁਲ ਨੇ ਕਿਹਾ ਕਿ ਭਾਜਪਾ ਸਿਰਫ਼ ਵੱਡੇ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ, ਜਦਕਿ ਕਾਂਗਰਸ ਗ਼ਰੀਬਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ
21:4401/10/2024
World News 01 Oct,  2024 | Radio Haanji | Ranjodh Singh

ਕਈ ਮਹੀਨਿਆਂ ਦੀ ਉਡੀਕ ਤੋਂ ਬਾਅਦ, ਹੁਣ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੀ ਵਾਪਸੀ ਦੀਆਂ ਉਮੀਦਾਂ ਅੰਤ ਵਧ ਗਈਆਂ ਹਨ। ਸੁਨੀਤਾ ਨੂੰ ਵਾਪਸ ਲਿਆਉਣ ਲਈ ਪੁਲਾੜ ਯਾਨ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈਐਸਐਸ) 'ਤੇ ਪਹੁੰਚ ਚੁਕਾ ਹੈ। ਨਾਸਾ ਦੇ ਪੁਲਾੜ ਯਾਤਰੀ ਨਿਕ ਹੇਗ ਅਤੇ ਰੂਸੀ ਪੁਲਾੜ ਏਜੰਸੀ ਰੋਸਕੋਸਮੌਸ ਦੇ ਅਲੈਗਜ਼ੈਂਡਰ ਗੋਰਬੁਨੋਵ, ਸਪੇਸਐਕਸ ਦੇ ਕਰੂ-9 ਮਿਸ਼ਨ ਦੇ ਡਰੈਗਨ ਕੈਪਸੂਲ ਰਾਹੀਂ ਸਫਲਤਾਪੂਰਵਕ ਆਈਐਸਐਸ 'ਤੇ ਪਹੁੰਚ ਗਏ ਹਨ। ਇਸ ਟੀਮ ਦਾ ਮਕਸਦ ਜੂਨ 2024 ਤੋਂ ਪੁਲਾੜ ਵਿੱਚ ਫਸੇ ਹੋਏ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੂੰ ਵਾਪਸ ਲਿਆਉਣਾ ਹੈ।
11:3101/10/2024
Haanji Daily News, 01 Oct 2024 | Gautam Kapil | Radio Haanji

Adelaide ਦੇ ਪੱਛਮੀ ਇਲਾਕੇ ਵਿੱਚ ਇੱਕ family business 'ਤੇ firebombing ਨਾਲ ਹਮਲਾ ਕੀਤਾ ਗਿਆ ਹੈ। ਸਾਊਥ ਆਸਟ੍ਰੇਲੀਆ ਸੂਬੇ ਦੀ ਪੁਲਿਸ ਨੇ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਇਹ ਹਮਲਾ Brooklyn Park ਵਿੱਚ Henley Beach Road 'ਤੇ ਸੋਮਵਾਰ ਸਵੇਰੇ 1 ਵਜੇ (ਘੁੱਪ ਹਨੇਰੇ ਵਿੱਚ) ਹੋਇਆ ਅਤੇ ਗ਼ਲਤੀ ਨਾਲ ਇਸ IT ਬਿਜ਼ਨਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਦਕਿ ਪੁਲਿਸ ਨੇ ਨਾਲ ਲੱਗਦੀ ਸਿਗਰਟਾਂ ਦੀ ਦੁਕਾਨ ਤੋਂ ਪੁੱਛ ਪੜਤਾਲ ਸ਼ੁਰੂ ਕੀਤੀ ਹੈ।
17:5501/10/2024
01 Oct 2024  Laughter Therapy | Sukh Parmar  | Ranjodh Singh | Radio Haanji

01 Oct 2024 Laughter Therapy | Sukh Parmar | Ranjodh Singh | Radio Haanji

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ
38:1601/10/2024
Haanji Rishte 30 Sept - Nonia P Dyal - Radio Haanji

Haanji Rishte 30 Sept - Nonia P Dyal - Radio Haanji

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...
08:3130/09/2024
30 Sep,  2024 Indian News Analysis with Pritam Singh Rupal

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਸਪਤਾਲ ’ਚੋਂ ਛੁੱਟੀ ਮਿਲਣ ਮਗਰੋਂ ਮੁੱਖ ਮੰਤਰੀ ਦਫ਼ਤਰ ਦਾ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ। ਚਾਰ ਦਿਨ ਪਹਿਲਾਂ ਮੁੱਖ ਮੰਤਰੀ ਅਚਨਚੇਤ ਸਿਹਤ ਸਮੱਸਿਆ ਆਉਣ ਕਰਕੇ ਹਸਪਤਾਲ ਭਰਤੀ ਹੋਏ ਸਨ। ਉਨ੍ਹਾਂ ਨੂੰ ਸ਼ਾਮ ਸਮੇਂ ਹਸਪਤਾਲ ਤੋਂ ਛੁੱਟੀ ਮਿਲੀ ਅਤੇ ਉਨ੍ਹਾਂ ਨੇ ਰਿਹਾਇਸ਼ ’ਤੇ ਪਹੁੰਚਦਿਆਂ ਹੀ ਸਰਕਾਰੀ ਸਮੀਖਿਆ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ। ਪਤਾ ਲੱਗਾ ਹੈ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਜ਼ਿਆਦਾ ਕੰਮ ਨਾ ਕਰਨ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਮੁਹਾਲੀ ਦੇ ਹਸਪਤਾਲ ’ਚੋਂ ਵੀ ਜ਼ਰੂਰੀ ਫਾਈਲਾਂ ਕਲੀਅਰ ਕੀਤੀਆਂ ਹਨ। ਉਨ੍ਹਾਂ ਦੇ ਪ੍ਰਮੁੱਖ ਸਕੱਤਰ ਵੀਕੇ ਸਿੰਘ ਨੇ ਬੀਤੇ ਦਿਨ ਮੁੱਖ ਮੰਤਰੀ ਨਾਲ ਵਿੱਤ ਮਹਿਕਮੇ ਆਦਿ ਨਾਲ ਸਬੰਧਤ ਫਾਈਲਾਂ ’ਤੇ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੇ ਦਸਤਖ਼ਤ ਕੀਤੇ
29:0830/09/2024